ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਦੇ ਮੌਕੇ ਤੇ ਐਲਾਨ ਕੀਤਾ ਸੀ ਕਿ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ਤੇ ਭਰਤੀ ਕੀਤੀ ਜਾਵੇਗੀ। ਹੁਣ ਪੰਜਾਬ ਪੁਲਿਸ ਦੇ ਵਿੱਚ 1746 ਅਸਾਮੀਆਂ ਦੇ ਲਈ ਭਰਤੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਮਾਰਚ ਹੈ ਜਾਰੀ ਨੋਟੀਫਿਕੇਸ਼ਨ ਅਧਿਕਾਰਕ ਵੈੱਬਸਾਈਟ www.punjabpolice.gov.in ‘ਤੇ ਜਾਰੀ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਵਿੱਚ 1746 ਅਸਾਮੀਆਂ ਦੇ ਲਈ ਭਰਤੀ ਦਾ ਐਲਾਨ
RELATED ARTICLES