ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਕਰੀਬ ਸਾਢੇ ਤਿੰਨ ਘੰਟੇ ਚੱਲੀ। ਦੁਪਹਿਰ 12 ਵਜੇ ਸ਼ੁਰੂ ਹੋਈ ਮੀਟਿੰਗ 3 ਵਜੇ ਸਮਾਪਤ ਹੋਈ। ਮੀਟਿੰਗ ਵਿੱਚ 65 ਤੋਂ ਵੱਧ ਏਜੰਡਾ ਆਈਟਮਾਂ ਸ਼ਾਮਲ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਬੁਲਾਇਆ ਜਾ ਸਕਦਾ ਹੈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
RELATED ARTICLES