HomePunjabi NewsLiberal Breakingਪੰਜਾਬ ਸਰਕਾਰ ਨੇ ਤਿਆਰ ਕੀਤਾ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਪਲਾਨ

ਪੰਜਾਬ ਸਰਕਾਰ ਨੇ ਤਿਆਰ ਕੀਤਾ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਪਲਾਨ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਵੀ ਆਦੇਸ਼ ਦਿੱਤੇ ਹਨ ਕਿ ਜੇਕਰ ਉਹ ਇਸ ਵਿੱਚ ਕਾਮਯਾਬ ਨਹੀਂ ਹੋਏ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments