ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਨਾਲ ਆਪਣਾ ਅਹੁਦਾ ਛੱਡਣ ਦੀ ਇੱਛਾ ਜਾਹਿਰ ਕੀਤੀ ਹੈ । ਜਾਣਕਾਰੀ ਦੇ ਮੁਤਾਬਿਕ ਗੈਰ ਰਸਮੀ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਹੁਦਾ ਛੱਡਣ ਦੀ ਗੱਲ ਕਹੀ ਹੈ । ਪਰ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਭਗਵੰਤ ਮਾਨ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਦਿਖਾਇਆ ਹੈ । ਜਦ ਕਿ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਇਹ ਸਹੀ ਸਮਾਂ ਹੈ ਕਿ ਲੀਡਰਸ਼ਿਪ ਨੂੰ ਬਦਲ ਦਿੱਤਾ ਜਾਵੇ।
ਬਿੱਗ ਬ੍ਰੇਕਿੰਗ: ਸੀਐਮ ਮਾਨ ਨੇ ਅਹੁਦਾ ਛੱਡਣ ਦੀ ਇੱਛਾ ਕੀਤੀ ਜ਼ਾਹਿਰ
RELATED ARTICLES