ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਪਹੁੰਚੇ । ਲੁਧਿਆਣਾ ਪਹੁੰਚ ਕੇ ਉਹਨਾਂ ਨੇ ਡਿਜੀਟਲ ਐਜੂਕੇਸ਼ਨ ਪ੍ਰੋਗਰਾਮ ਲਾਂਚ ਕੀਤਾ । ਇਸ ਦੇ ਪਹਿਲੇ ਪੜਾਅ ਦੇ ਵਿੱਚ ਮੁੱਖ ਮੰਤਰੀ ਮਾਨ ਨੇ 14 ਸਕੂਲਾਂ ਦੇ ਵਿੱਚ 115 ਲੈਪਟਾਪ ਵੰਡੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਆਰਟੀਫਿਸ਼ਅਲ ਇੰਟੈਲੀਜਸ ਦੀ ਸਿੱਖਿਆ ਲੈਣ ਦੇ ਵਿੱਚ ਵਿਦਿਆਰਥੀਆਂ ਨੂੰ ਮਦਦ ਮਿਲੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਡਿਜੀਟਲ ਐਜੂਕੇਸ਼ਨ ਪ੍ਰੋਗਰਾਮ ਕੀਤਾ ਲਾਂਚ
RELATED ARTICLES