ਅਮਰੀਕਾ ਤੋਂ ਡਿਪੋਰਟ ਕੀਤੇ ਗਏ 157 ਭਾਰਤੀਆਂ ਦਾ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਪੁੱਜੇਗਾ । ਇਸ ਤੋਂ ਪਹਿਲਾਂ ਦੋ ਜਹਾਜ਼ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ਤੇ ਉੱਤਰ ਚੁੱਕੇ ਹਨ। ਇਸ ਨੂੰ ਲੈ ਕੇ ਕਾਫੀ ਜਿਆਦਾ ਸਿਆਸਤ ਵੀ ਗਰਮਾਈ ਹੋਈ ਹੈ। ਪਰ ਅਮਰੀਕਾ ਦਾ ਰਵਈਆ ਪਹਿਲਾਂ ਦੀ ਤਰ੍ਹਾਂ ਹੀ ਬਣਿਆ ਹੋਇਆ ਹੈ। ਅੱਜ ਤੀਜਾ ਜਹਾਜ ਅੰਮ੍ਰਿਤਸਰ ਦੀ ਏਅਰਪੋਰਟ ਤੇ ਲੈਂਡ ਹੋਵੇਗਾ।
ਅਮਰੀਕਾ ਤੋਂ ਡਿਪੋਰਟ ਕੀਤੇ ਗਏ 157 ਭਾਰਤੀਆਂ ਦਾ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਪੁੱਜੇਗਾ
RELATED ARTICLES