ਪੰਜਾਬ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਤਰਜ ਤੇ ਟਰੈਵਲ ਏਜੈਂਟਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਜਾ ਰਹੀ ਹੈ । ਸਰਕਾਰ ਨੇ 3200 ਟਰੈਵਲ ਏਜੈਂਟਾਂ ਦੀ ਸੂਚੀ ਬਣਾਈ ਹੈ ਜਿਸ ਦੇ ਉੱਪਰ ਸਖਤ ਕਾਰਵਾਈ ਕੀਤੀ ਜਾਵੇਗੀ । ਸਰਕਾਰ ਇਹਨਾਂ ਟਰੈਵਲ ਏਜੰਟਾਂ ਦੀ ਪ੍ਰਾਪਰਟੀ ਵੀ ਸੀਲ ਕਰੇਗੀ । ਇਸ ਤੋਂ ਇਲਾਵਾ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਬਾਹਰ ਭੇਜਣ ਦੇ ਦੋਸ਼ ਵਜੋਂ ਹੋਰ ਧਾਰਾਵਾਂ ਵਜੋਂ ਵੀ ਕੇਸ ਦਰਜ ਕੀਤਾ ਜਾਵੇਗਾ।
ਬ੍ਰੇਕਿੰਗ : ਫਰਜ਼ੀ ਟਰੈਵਲ ਏਜੰਟਾਂ ਦੀ ਪ੍ਰਾਪਰਟੀ ਸਰਕਾਰ ਕਰੇਗੀ ਸੀਲ
RELATED ARTICLES