HomePunjabi NewsLiberal Breakingਬ੍ਰੇਕਿੰਗ : ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਸ਼ੁਰੂ

ਬ੍ਰੇਕਿੰਗ : ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਸ਼ੁਰੂ

ਪੰਜਾਬ ਵਿੱਚ ਹੁਣ ਲੋਕਾਂ ਨੂੰ ਆਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਲੋਕਾਂ ਦੀ ਸਹੂਲਤ ਲਈ ਆਨਲਾਈਨ ਪੋਰਟਲ ਸ਼ੁਰੂ ਕੀਤਾ ਗਿਆ ਹੈ। ਜਿੱਥੋਂ ਉਨ੍ਹਾਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਕਿਰਿਆ ਨਾਲ ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਨਾਲ ਹੀ, ਲੋਕਾਂ ਨੂੰ ਸਮੇਂ ਸਿਰ ਲਾਭ ਮਿਲੇਗਾ।

RELATED ARTICLES

Most Popular

Recent Comments