ਨਵੀਂ ਦਿੱਲੀ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ 20 ਫਰਵਰੀ ਨੂੰ ਆਪਣੇ ਅਹੁਦੇ ਦੀ ਸੰਹੁ ਚੁੱਕਣਗੇ । ਜਾਣਕਾਰੀ ਦੇ ਮੁਤਾਬਿਕ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਹ ਸਮਾਰੋਹ ਕਰਵਾਇਆ ਜਾਵੇਗਾ । 19 ਫਰਵਰੀ ਨੂੰ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਦੇ ਵਿੱਚ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਨਾਮ ਦੀ ਘੋਸ਼ਣਾ ਕੀਤੀ ਜਾਵੇਗੀ । ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਵੱਡੀਆਂ ਸ਼ਖਸੀਅਤਾਂ ਹਾਜ਼ਰ ਹੋਣਗੀਆਂ ।
ਬ੍ਰੇਕਿੰਗ : ਨਵੀਂ ਦਿੱਲੀ ਨੂੰ 20 ਫ਼ਰਵਰੀ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ
RELATED ARTICLES