ਪੰਜਾਬ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਦੇ ਕਾਰਨਾਂ ਦਾ ਹਜੇ ਪਤਾ ਨਹੀਂ ਚੱਲ ਪਾਇਆ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਧਾਮੀ ਅਤੇ ਕਮੇਟੀ ਦੇ ਹੋਰ ਅਹੁਦੇਦਾਰਾਂ ਵਿਚਕਾਰ ਅਸਹਿਮਤੀ ਬਣੀ ਹੋਈ ਸੀ।
ਬਿੱਗ ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ
RELATED ARTICLES


