ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਗਿੱਲ ਨਾਲ ਚੰਡੀਗੜ੍ਹ ਸਥਿਤ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪੁੱਜੇ। ਇਸ ਦੌਰਾਨ ਮੰਤਰੀ ਦੀ ਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਰਿਸ਼ਤੇਦਾਰ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।
ਬ੍ਰੇਕਿੰਗ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਅਮਨ ਅਰੋੜਾ ਦੇ ਘਰ
RELATED ARTICLES