ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਆਏ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਪੀਲ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਵਿਦੇਸ਼ ਜਾਣ ਦੀ ਭੱਜਦੌੜ ਛੱਡੋ, ਪੰਜਾਬ ਵਿੱਚ ਹੀ ਅਣਗਿਣਤ ਮੌਕੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਜ਼ਾਰਾਂ ਨੌਕਰੀਆਂ ਮੁੰਡਿਆਂ ਅਤੇ ਕੁੜੀਆਂ ਨੂੰ ਦਿੱਤੀਆਂ ਜਾਣਗੀਆਂ, ਤਾਂ ਜੋ ਨੌਜਵਾਨਾਂ ਨੂੰ ਆਪਣਾ ਭਵਿੱਖ ਸੰਵਾਰਣ ਦਾ ਮੌਕਾ ਮਿਲੇ।
ਬ੍ਰੇਕਿੰਗ : ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਸੀਐਮ ਮਾਨ ਨੇ ਕੀਤੀ ਅਪੀਲ
RELATED ARTICLES