HomePunjabi NewsLiberal Breakingਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਹਰਮੀਤ ਸਿੰਘ ਕਾਲਕਾ ਦਾ...

ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਹਰਮੀਤ ਸਿੰਘ ਕਾਲਕਾ ਦਾ ਬਿਆਨ ਆਇਆ ਸਾਹਮਣੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਦੇ ਅਸਤੀਫੇ ਤੇ ਹਰਮੀਤ ਸਿੰਘ ਕਾਲਕਾ ਦਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਹਰ ਕੱਢਣ ਦਾ ਦਬਾਅ ਨਾ ਝੱਲਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ ਹੈ। ਕਾਲਕਾ ਨੇ ਕਿਹਾ ਕਿ 7 ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਭਰਤੀ ਕਰਨੀ ਸੀ ਪਰ ਨਾ ਹੋਣ ਕਰਕੇ ਧਾਮੀ ਉੱਤੇ ਦਬਾਅ ਪਾਇਆ ਗਿਆ ਜਿਸ ਕਰਕੇ ਅਸਤੀਫਾ ਦੇਣਾ ਪਿਆ।

RELATED ARTICLES

Most Popular

Recent Comments