ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਨਿਯੁਕਤ ਹੋਏ PCS ਅਧਿਕਾਰੀਆਂ ਨਾਲ ਮੁਲਾਕਾਤ ਕੀਤੀ । ਮੁੱਖ ਮੰਤਰੀ ਨੇ ਅਧਿਕਾਰੀਆ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਲੋਕ ਭਲਾਈ ਨੂੰ ਪਹਿਲ ਦਿੱਤੀ ਜਾਵੇ ਅਤੇ ਹਰ ਕੰਮ ਵਿੱਚ ਪਾਰਦਰਸ਼ਤਾ ਬਰਤਣੀ ਲਾਜ਼ਮੀ ਹੈ।
ਬ੍ਰੇਕਿੰਗ : ਸੀਐਮ ਮਾਨ ਨੇ ਨਵੇਂ ਨਿਯੁਕਤ ਹੋਏ PCS ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
RELATED ARTICLES