ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖ਼ਤਰੇ ‘ਚ ਪੈ ਗਈ ਹੈ, ਕਿਉਂਕਿ ਉਹ ਲੋਕ ਸਭਾ ਸੈਸ਼ਨ ਤੋਂ 60 ਦਿਨ ਗੈਰ-ਹਾਜ਼ਰ ਰਹੇ ਹਨ। ਮੈਂਬਰਸ਼ਿਪ ਰੱਦ ਹੋਣ ਦੇ ਸੰਭਾਵਨਾ ਵਿਚ, ਉਨ੍ਹਾਂ ਨੇ ਹਾਈਕੋਰਟ ਦਾ ਰੁੱਖ ਕੀਤਾ ਅਤੇ ਲੋਕ ਸਭਾ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਨੇ ਟੈਕਨੀਕਲ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਬ੍ਰੇਕਿੰਗ : ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖ਼ਤਰੇ ਵਿੱਚ
RELATED ARTICLES