More
    HomePunjabi NewsLiberal Breakingਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਰੋਸ ਮਾਰਚ ਕਰਕੇ ਪੰਜਾਬ ਵਿੱਚ ਹੋ ਸਕਦੀ ਹੈ...

    ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਰੋਸ ਮਾਰਚ ਕਰਕੇ ਪੰਜਾਬ ਵਿੱਚ ਹੋ ਸਕਦੀ ਹੈ ਡੀਜ਼ਲ ਗੈਸ ਦੀ ਕਮੀ

    ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਰੋਸ ਮਾਰਚ ਕਾਰਨ ਪੰਜਾਬ-ਹਰਿਆਣਾ ਸਰਹੱਦ ‘ਤੇ ਹਫੜਾ-ਦਫੜੀ ਵਾਲੀ ਸਥਿਤੀ ਪੈਦਾ ਹੋ ਗਈ ਹੈ। ਇਸ ਕਾਰਨ ਮੰਗਲਵਾਰ (13 ਫਰਵਰੀ) ਨੂੰ ਪੰਜਾਬ ‘ਚ ਡੀਜ਼ਲ ਅਤੇ ਗੈਸ ਦੀ ਸਪਲਾਈ ‘ਤੇ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ।ਸਰਹੱਦ ‘ਤੇ ਮੌਜੂਦਾ ਹਾਲਾਤਾਂ ਕਾਰਨ ਡੀਜ਼ਲ ਦੀ ਸਪਲਾਈ 50 ਫੀਸਦੀ ਅਤੇ 20 ਫੀਸਦੀ ਘੱਟ ਸਪਲਾਈ ਹੋਈ ਹੈ।

    ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕਿਸਾਨਾਂ ਦੇ ਵਿਰੋਧ ਕਾਰਨ ਡੀਜ਼ਲ-ਗੈਸ ਦੀ ਸਪਲਾਈ ਠੀਕ ਢੰਗ ਨਾਲ ਕਰਨ ਵਿੱਚ ਦਿੱਕਤ ਆ ਰਹੀ ਹੈ। ਪੰਜਾਬ-ਹਰਿਆਣਾ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਜ਼ਬਰਦਸਤ ਵਿਰੋਧ ਕਾਰਨ ਸਥਿਤੀ ਹੋਰ ਵਿਗੜ ਗਈ ਹੈ।

    RELATED ARTICLES

    Most Popular

    Recent Comments