ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਧਾਮੀ ਨੂੰ ਮਨਾਉਣ ਵਾਸਤੇ ਉਹਨਾਂ ਦੇ ਕੋਲ ਪਹੁੰਚਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਹ ਇਸ ਮਸਲੇ ਤੇ ਧਾਮੀ ਨਾਲ ਵਿਚਾਰ ਚਰਚਾ ਕਰਨਗੇ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕੀ ਧਾਮੀ ਆਪਣਾ ਅਸਤੀਫਾ ਵਾਪਸ ਲੈ ਲੈਣ।
ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪੁੱਜਾ ਅਕਾਲੀ ਦਲ ਦਾ ਵਫ਼ਦ
RELATED ARTICLES