50 ਸਾਲਾ ਰੇਖਾ ਗੁਪਤਾ ਜਿੰਦਲ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਹੋਵੇਗੀ। ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਲੀਮਾਰ ਬਾਗ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਨੇ ‘ਆਪ’ ਦੀ ਵੰਦਨਾ ਕੁਮਾਰੀ ਨੂੰ 29,595 ਵੋਟਾਂ ਨਾਲ ਹਰਾਇਆ। ਰੇਖਾ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਅਤੇ ਭਾਜਪਾ ਨਾਲ ਜੁੜੀ ਹੋਈ ਹੈ।
ਬ੍ਰੇਕਿੰਗ : ਰੇਖਾ ਗੁਪਤਾ ਜਿੰਦਲ ਹੋਣਗੇ ਦਿੱਲੀ ਦੀ ਅਗਲੀ ਮੁੱਖ ਮੰਤਰੀ
RELATED ARTICLES