HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ 'ਚ ਦਾਖਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ‘ਚ ਦਾਖਲ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ 21 ਨੂੰ ਕਿਸਾਨਾਂ ਵੱਲੋਂ ਮਨਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ (20 ਫਰਵਰੀ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਅਹਿਮ ਐਲਾਨ ਕਰਨਗੇ।

RELATED ARTICLES

Most Popular

Recent Comments