ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਖਾ ਗੁਪਤਾ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਨ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਹਨਾਂ ਬਾਕੀ ਟੀਮ ਨੂੰ ਵੀ ਮੁਬਾਰਕਾਂ ਦਿੱਤੀਆਂ ਹਨ ਤੇ ਪੋਸਟ ਸਾਂਝੀ ਕੀਤੀ ਹੈ ਕਿ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈਆਂ। ਇਹ ਟੀਮ ਜੋਸ਼ ਅਤੇ ਤਜ਼ਰਬੇ ਨੂੰ ਖੂਬਸੂਰਤੀ ਨਾਲ ਮਿਲਾਉਂਦੀ ਹੈ, ਅਤੇ ਯਕੀਨੀ ਤੌਰ ‘ਤੇ ਦਿੱਲੀ ਲਈ ਵਧੀਆ ਸ਼ਾਸਨ ਯਕੀਨੀ ਬਣਾਏਗੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।
ਬ੍ਰੇਕਿੰਗ : ਪੀਐਮ ਮੋਦੀ ਨੇ ਦਿੱਲੀ ਦੇ ਨਵੇਂ ਮੰਤਰੀ ਮੰਡਲ ਨੂੰ ਦਿੱਤੀਆਂ ਵਧਾਈਆਂ
RELATED ARTICLES