ਆਸਾਮ ਦੀ ਡਿਬਰੂਗੜ ਜੇਲ ਦੇ ਵਿੱਚ ਬੰਦ ਐਮਪੀ ਅੰਮ੍ਰਿਤ ਪਾਲ ਸਿੰਘ ਨੂੰ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਪਾਈ ਸੀ ਕਿ ਉਸ ਨੂੰ ਲੋਕ ਸਭਾ ਦੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਹੁਣ ਇਸ ਮਾਮਲੇ ਤੇ 25 ਫਰਵਰੀ ਨੂੰ ਸੁਣਵਾਈ ਹੋਵੇਗੀ। ਅੰਮ੍ਰਿਤਪਾਲ ਸਿੰਘ ਦੀ ਗੈਰ ਹਾਜ਼ਰੀ ਦੇ ਕਰਕੇ ਉਸਦੀ ਮੈਂਬਰਸ਼ਿਪ ਤੇ ਖਤਰਾ ਮੰਡਰਾ ਰਿਹਾ ਹੈ।
ਐਮਪੀ ਅੰਮ੍ਰਿਤ ਪਾਲ ਸਿੰਘ ਨੂੰ ਕੋਰਟ ਤੋਂ ਰਾਹਤ ਨਹੀਂ, 25 ਫ਼ਰਵਰੀ ਨੂੰ ਹੋਵੇਗੀ ਸੁਣਵਾਈ
RELATED ARTICLES