ਪੰਜਾਬ ਕਾਂਗਰਸ ਦੇ ਵਿੱਚ ਇੱਕ ਵਾਰੀ ਫਿਰ ਤੋਂ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਰਾਜਾ ਵੜਿੰਗ ਦੇ ਪ੍ਰਧਾਨਗੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸੀਨੀਅਰ ਆਗੂ ਹਾਈ ਕਮਾਨ ਦੇ ਨਾਲ ਸੰਪਰਕ ਵਿੱਚ ਹਨ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਦੇਰ ਹੋ ਜਾਵੇ ਅਨੁਸ਼ਾਸਨ ਭੰਗ ਕਰਨ ਵਾਲਿਆਂ ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
“ਅਨੁਸ਼ਾਸਨ ਭੰਗ ਕਰਨ ਵਾਲਿਆਂ ਤੇ ਹੋਵੇ ਕਾਰਵਾਈ” : ਸੁਖਜਿੰਦਰ ਰੰਧਾਵਾ
RELATED ARTICLES