ਕਿਸਾਨਾਂ ਤੇ ਸਰਕਾਰ ਦੇ ਵਿਚਕਾਰ ਅੱਜ ਇੱਕ ਵਾਰੀ ਫਿਰ ਤੋਂ ਮੀਟਿੰਗ ਹੋਵੇਗੀ। ਇਸ ਮੀਟਿੰਗ ਦੇ ਵਿੱਚ ਕਿਸਾਨਾਂ ਵੱਲੋਂ ਫਿਰ ਤੋਂ ਆਪਣੀਆਂ ਮੰਗਾਂ ਸਾਹਮਣੇ ਰੱਖੀਆਂ ਜਾਣਗੀਆਂ। ਚੰਡੀਗੜ੍ਹ ਦੇ ਸੈਕਟਰ 26 ਦੇ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਮੀਟਿੰਗ ਦੇ ਵਿੱਚ ਸਹਿਮਤੀ ਨਹੀਂ ਬਣੀ ਤਾਂ ਫਿਰ ਉਹ ਦਿੱਲੀ ਵੱਲ ਕੂਚ ਕਰਨਗੇ।
ਬ੍ਰੇਕਿੰਗ : ਕਿਸਾਨਾਂ ਤੇ ਸਰਕਾਰ ਦੇ ਵਿਚਕਾਰ ਹੋਵੇਗੀ ਅੱਜ ਫਿਰ ਤੋਂ ਮੀਟਿੰਗ
RELATED ARTICLES