RBI ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਸ਼ਨੀਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ਹੀ ਖਤਮ ਹੋ ਜਾਵੇਗੀ। ਸ਼ਕਤੀਕਾਂਤ ਦਾਸ 1980 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਤਾਮਿਲਨਾਡੂ ਕੇਡਰ ਦਾ ਅਧਿਕਾਰੀ ਹੈ। ਮਈ 2017 ਤੱਕ ਉਹ ਆਰਥਿਕ ਮਾਮਲਿਆਂ ਦੇ ਸਕੱਤਰ ਸਨ।
ਬ੍ਰੇਕਿੰਗ : RBI ਦੇ ਸਾਬਕਾ ਗਵਰਨਰ ਨੂੰ ਪੀਐਮ ਮੋਦੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ
RELATED ARTICLES