ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਫਿਲਹਾਲ ਸਾਡਾ ਧਿਆਨ ਕੇਂਦਰ ਵੱਲ ਹੈ। ਸਰਕਾਰ ਤੋਂ ਅੱਜ ਸ਼ੁਰੂ ਹੋਏ ਸੈਸ਼ਨ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਵੀ ਕੀਤੀ।
ਬ੍ਰੇਕਿੰਗ : ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਂਸਲਾ ਫਿਲਹਾਲ ਟਾਲਿਆ
RELATED ARTICLES