ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਆਪ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਕੀਤਾ ਗਿਆ ਨਿਯੁਕਤ
RELATED ARTICLES