ਦਿੱਲੀ ਵਿਧਾਨ ਸਭਾ ਦੇ ਦੂਜੇ ਦਿਨ ਮੰਗਲਵਾਰ ਨੂੰ ਸ਼ਰਾਬ ਨੀਤੀ ‘ਤੇ ਕੈਗ ਦੀ ਰਿਪੋਰਟ ਸਦਨ ‘ਚ ਪੇਸ਼ ਕੀਤੀ ਗਈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਦਨ ਵਿੱਚ ਰਿਪੋਰਟ ਪੇਸ਼ ਕੀਤੀ। ਐਲਜੀ ਵੀਕੇ ਸਕਸੈਨਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਰਿਪੋਰਟ ਨੂੰ ਰੋਕ ਕੇ ਰੱਖਿਆ ਸੀ। ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਵੀਂ ਸ਼ਰਾਬ ਨੀਤੀ ਕਾਰਨ ਦਿੱਲੀ ਸਰਕਾਰ ਨੂੰ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਬ੍ਰੇਕਿੰਗ : ਦਿੱਲੀ ਵਿਧਾਨ ਸਭਾ ਵਿੱਚ ਕੈਗ ਦੀ ਰਿਪੋਰਟ ਕੀਤੀ ਗਈ ਪੇਸ਼
RELATED ARTICLES