ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਜਾਰੀ ਕੀਤੇ ਜਾ ਰਹੇ ਹਨ। ਹੁਣ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ ਪਰ ਸੀਐਮ ਕੇਜਰੀਵਾਲ ਹਾਲੇ ਤੱਕ ਜਵਾਬ ਦੇਣ ਲਈ ਪੇਸ਼ ਨਹੀਂ ਹੋਏ।
CM ਕੇਜਰੀਵਾਲ ਨੂੰ ਮੁੜ ਸੰਮਨ ਜਾਰੀ, ED ਨੇ ਛੇਵੀਂ ਵਾਰ ਭੇਜਿਆ ਨੋਟਿਸ
RELATED ARTICLES