ਚੰਡੀਗੜ੍ਹ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਗਰ ਨਿਗਮ ਨੇ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਟੈਕਸ 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦਾ ਪ੍ਰਸਤਾਵ ਪ੍ਰਸ਼ਾਸਨ ਨੂੰ ਭੇਜਿਆ ਹੈ। ਹਾਲਾਂਕਿ 17 ਫਰਵਰੀ ਨੂੰ ਹੋਈ ਨਿਗਮ ਹਾਊਸ ਦੀ ਮੀਟਿੰਗ ਵਿੱਚ ਕੌਂਸਲਰਾਂ ਦੇ ਵਿਰੋਧ ਕਾਰਨ ਇਹ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਨਿਗਮ ਪ੍ਰਸ਼ਾਸਨ ਨੇ ਇਸ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀਆਂ ਤਿਆਰੀਆਂ ਸ਼ੁਰੂ
RELATED ARTICLES