ਪੰਜਾਬ ਦੇ ਮੌਸਮ ਨੇ ਇੱਕ ਵਾਰੀ ਫਿਰ ਤੋਂ ਕਰਵਟ ਲਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ । ਅੱਜ 26 ਫਰਵਰੀ ਤੋਂ ਲੈ ਕੇ ਆਉਣ ਵਾਲੇ ਤਿੰਨ ਦਿਨਾਂ ਤੱਕ ਬੱਦਲ ਵਾਈ ਰਹਿਣ ਦੀ ਸੰਭਾਵਨਾ ਹੈ ਤੇ ਕਈ ਜਗ੍ਹਾ ਤੇ ਗੜੇ ਵੀ ਪੈ ਸਕਦੇ ਹਨ।
ਬ੍ਰੇਕਿੰਗ : ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਹਲਕੀ ਬਾਰਿਸ਼ ਦੀ ਸੰਭਾਵਨਾ
RELATED ARTICLES