ਪੰਜਾਬ ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੂਬੇ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ, ਜੋ ਕਿ 1 ਮਾਰਚ ਤੋਂ ਲਾਗੂ ਹੋਵੇਗਾ। ਸਿੱਖਿਆ ਵਿਭਾਗ ਦੇ ਪੱਤਰ ਮੁਤਾਬਕ ਸਾਰੇ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਅਤੇ ਛੁੱਟੀ 2 ਵਜਕੇ 50 ਮਿੰਟ ਤੇ ਹੋਵੇਗੀ।
ਬ੍ਰੇਕਿੰਗ : ਪੰਜਾਬ ਦੇ ਸਕੂਲਾਂ ਦੀ ਟਾਈਮਿੰਗ ਵਿੱਚ ਹੋਇਆ ਬਦਲਾਅ
RELATED ARTICLES