ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਦੀ ਰਾਊਜ਼ ਅਦਾਲਤ ਵੱਲੋਂ ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦੇਣ ਤੇ ਬਿਆਨ ਦਿੱਤਾ ਹੈ। ਬਡੂੰਗਰ ਨੇ ਕਿਹਾ ਕਿ ਅਦਾਲਤ ਦਾ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਸੱਜਣ ਕੁਮਾਰ ਨੂੰ ਸਿਰਫ ਉਮਰ ਕੈਦ ਦੀ ਸਜ਼ਾ ਦੇਣਾ ਕਾਫੀ ਨਹੀਂ ਹੈ ।
ਬ੍ਰੇਕਿੰਗ : ਸੱਜਣ ਕੁਮਾਰ ਨੂੰ ਉਮਰ ਦੀ ਕੈਦ ਦੀ ਸਜ਼ਾ ਕਾਫੀ ਨਹੀਂ : ਬਡੂੰਗਰ
RELATED ARTICLES