HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ...

ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਆਬਕਾਰੀ ਨੀਤੀ ਤੋਂ 11,200 ਕਰੋੜ ਰੁਪਏ ਜੁਟਾਉਣ ਦਾ ਟੀਚਾ ਰੱਖਿਆ ਹੈ। ਇਸ ਵਾਰ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਅਲਾਟ ਕੀਤੇ ਜਾਣਗੇ। ਫਾਰਮ ਵਿੱਚ ਸ਼ਰਾਬ ਰੱਖਣ ਦਾ ਲਾਇਸੈਂਸ 12 ਸ਼ਰਾਬ ਦੀਆਂ ਬੋਤਲਾਂ ਤੋਂ ਵਧਾ ਕੇ 36 ਬੋਤਲਾਂ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments