HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ...

ਬ੍ਰੇਕਿੰਗ : ਪੰਜਾਬ ਵਿੱਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਅੱਜ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਮੀਹ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਵਿੱਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments