ਪੰਜਾਬ ਦੇ ਸਾਰੇ ਸਕੂਲਾਂ ਦੀ ਟਾਈਮਿੰਗ ਦੇ ਵਿੱਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ । ਕੱਲ ਇੱਕ ਮਾਰਚ ਤੋਂ ਪੰਜਾਬ ਦੇ ਸਾਰੇ ਸਕੂਲ 8 ਵਜਕੇ 30 ਮਿਨਟ ਤੇ ਲੱਗਣਗੇ ਅਤੇ 2 ਵਜ ਕੇ 50 ਮਿੰਟ ਤੇ ਛੁੱਟੀ ਹੋਵੇਗੀ। ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਤੇ ਇਹ ਹੁਕਮ ਜਾਰੀ ਹੋਣਗੇ।
ਬ੍ਰੇਕਿੰਗ : 1 ਮਾਰਚ ਤੋਂ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ
RELATED ARTICLES