ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਇੱਕ ਹੋਰ ਵੱਡੀ ਸਹੂਲਤ ਦਿੱਤੀ ਹੈ। ਲੋਕਾਂ ਨੂੰ ਬਿਨਾਂ ਐਨਓਸੀ ਦੇ ਰਜਿਸਟਰੀ ਕਰਾਉਣ ਦੇ ਲਈ ਹੁਣ ਹੋਰ ਸਮਾਂ ਦੇ ਦਿੱਤਾ ਗਿਆ ਹੈ । ਮਾਨ ਸਰਕਾਰ ਨੇ 31 ਅਗਸਤ ਤੱਕ ਇਸ ਦਾ ਸਮਾਂ ਵਧਾ ਦਿੱਤਾ ਹੈ ਜਿਸ ਨਾਲ ਲੋਕ ਹੁਣ ਬਿਨਾਂ NOC ਦੇ ਰਜਿਸਟਰੀ ਕਰਾ ਸਕਣਗੇ।
ਬ੍ਰੇਕਿੰਗ : ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, 31 ਅਗਸਤ ਤੱਕ ਬਿਨਾ ਐਨਓਸੀ ਦੇ ਕਰਵਾ ਸਕਦੇ ਹੋ ਰਜਿਸਟਰੀ
RELATED ARTICLES