ਸ਼੍ਰੋਮਣੀ ਅਕਾਲੀ ਦਲ ਦੀ ਮੈਬਰਸ਼ਿਪ (ਭਰਤੀ) ਕਰਨ ਲਈ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਹਰ ਹਾਲਤ ‘ਚ ਲਾਗੂ ਕੀਤਾ ਜਾਵੇਗਾ। ਇਸੇ ਤਹਿਤ ਗਠਿਤ ਕੀਤੀ ਗਈ ਕਮੇਟੀ ਵੱਲੋਂ ਚਾਰ ਮਾਰਚ ਨੂੰ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਇਹਨਾਂ ਸਾਰੇ ਮੁੱਦਿਆਂ ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੈਂਬਰਸ਼ਿਪ ਨੂੰ ਲੈ ਕੇ ਸਵਾਲ ਚੁੱਕੇ ਸਨ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੀ ਮੈਬਰਸ਼ਿਪ ਕਮੇਟੀ ਦੀ ਅਹਿਮ ਮੀਟਿੰਗ 4 ਮਾਰਚ ਨੂੰ
RELATED ARTICLES