ਕਿਸਾਨ ਅੰਦੋਲਨ 2.0 ਦਾ ਅੱਜ ਤੀਜਾ ਦਿਨ ਹੈ। ਪੰਜਾਬ ਦੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਕਰਨ ਦੇ ਯਤਨ ਜਾਰੀ ਹਨ। ਹਾਲਾਂਕਿ ਪੁਲਿਸ ਲਗਾਤਾਰ ਕਿਸਾਨਾਂ ਨੂੰ ਅੱਥਰੂ ਗੈਸ, ਪਾਣੀ ਦੀਆਂ ਤੋਪਾਂ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕਰਕੇ ਰੋਕ ਰਹੀ ਹੈ। ਅੱਜ ਵੀਰਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਣੀ ਹੈ, ਜਿਸ ਦੀ ਜਾਣਕਾਰੀ ਖੁਦ ਕਿਸਾਨ ਆਗੂਆਂ ਨੇ ਦਿੱਤੀ ਹੈ।
ਕਿਸਾਨ ਅੰਦੋਲਨ 2.0 ਦਾ ਅੱਜ ਤੀਜਾ ਦਿਨ, ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ
RELATED ARTICLES