ਭਾਰਤ ਨੇ ਚੈਂਪੀਅਨਸ ਟਰਾਫੀ 2025 ਦੇ ਆਖਰੀ ਲੀਗ ਮੈਚ ਵਿੱਚ ਨਿਊਜ਼ੀਲੈਂਡ ਨੂੰ 250 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ 50 ਓਵਰਾਂ ‘ਚ 8 ਵਿਕਟਾਂ ‘ਤੇ 249 ਦੌੜਾਂ ਹੀ ਬਣਾ ਸਕੀ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਲਈ ਸ਼੍ਰੇਅਸ ਅਈਅਰ ਨੇ 98 ਗੇਂਦਾਂ ‘ਤੇ 79 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ ਵਿੱਚ 4 ਚੌਕੇ ਅਤੇ 2 ਛੱਕੇ ਸ਼ਾਮਲ ਸਨ।
ਬ੍ਰੇਕਿੰਗ : ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 250 ਦੌੜਾਂ ਦਾ ਟੀਚਾ
RELATED ARTICLES