ਸਾਬਕਾ ਵਿਧਾਇਕ ਅਤੇ ਜ਼ਿਲਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਹਿਲਾਂ ਪੁਲਿਸ ਅਧਿਕਾਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੈਬਨਟ ਮੰਤਰੀਆਂ ਦੇ ਡੋਪ ਟੈਸਟ ਕਰਵਾਏ ਜਾਣ। ਵਿਧਾਇਕ ਜੀਰਾ ਨੇ ਕਿਹਾ ਕਿ ਜਿਨਾਂ ਨੂੰ ਨਸ਼ਾ ਮੁਕਤ ਕਰਨ ਦੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਉਹ ਖੁਦ ਹੀ ਨਸ਼ੇ ਦੇ ਸ਼ਿਕਾਰ ਹਨ।
ਬ੍ਰੇਕਿੰਗ : ਸਾਬਕਾ ਵਿਧਾਇਕ ਜ਼ੀਰਾ ਨੇ ਮੰਤਰੀਆਂ ਦੇ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ
RELATED ARTICLES