HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚੋਂ ਲੰਘਣ ਵਾਲੀਆਂ ਕਈ ਟਰੇਨਾਂ ਰੱਦ

ਬ੍ਰੇਕਿੰਗ : ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚੋਂ ਲੰਘਣ ਵਾਲੀਆਂ ਕਈ ਟਰੇਨਾਂ ਰੱਦ

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚੋਂ ਲੰਘਣ ਵਾਲੀਆਂ ਕਈ ਟਰੇਨਾਂ ਨੂੰ ਰੇਲਵੇ ਨੇ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਫ਼ਿਰੋਜ਼ਪੁਰ ਡਵੀਜ਼ਨ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਦਿੱਤੀ ਗਈ ਹੈ। ਦਰਅਸਲ ਫਿਰੋਜ਼ਪੁਰ ਡਿਵੀਜ਼ਨ ਦੇ ਅੰਮ੍ਰਿਤਸਰ ਪਠਾਨਕੋਟ ਸੈਕਸ਼ਨ ‘ਤੇ ਬਟਾਲਾ ਰੇਲਵੇ ਸਟੇਸ਼ਨ ‘ਤੇ ਇੰਟਰਲਾਕਿੰਗ ਦਾ ਕੰਮ ਨਾ ਹੋਣ ਕਾਰਨ 3 ਮਾਰਚ ਤੋਂ 13 ਮਾਰਚ ਤੱਕ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ।

RELATED ARTICLES

Most Popular

Recent Comments