ਸੁਪਰੀਮ ਕੋਰਟ ਨੇ ਸੋਮਵਾਰ ਨੂੰ ਯੂਟਿਊਬਰ ਰਣਵੀਰ ਇਲਾਹਾਬਾਦੀਆ ਨੂੰ ਆਪਣਾ ਪੋਡਕਾਸਟ ‘ਦ ਰਣਵੀਰ ਸ਼ੋਅ’ ਦੁਬਾਰਾ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਸ਼ਰਤ ਰੱਖੀ ਕਿ ਉਹ ਆਪਣੇ ਸ਼ੋਅ ‘ਚ ਕੋਈ ਵੀ ਅਸ਼ਲੀਲ ਨਹੀਂ ਦਿਖਾਏਗਾ। ਯੂਟਿਊਬਰ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਅਦਾਲਤ ਦੇ ਹੁਕਮ ਦੇ ਉਸ ਹਿੱਸੇ ਨੂੰ ਹਟਾਉਣ ਦੀ ਮੰਗ ਕੀਤੀ ਸੀ ਜਿਸ ਨੇ ਸ਼ੋਅ ਨੂੰ ਪ੍ਰਸਾਰਿਤ ਕਰਨ ਤੋਂ ਰੋਕ ਦਿੱਤਾ ਸੀ।
ਬ੍ਰੇਕਿੰਗ : ਯੂਟਿਊਬਰ ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
RELATED ARTICLES