ਕਿਸਾਨਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਇਸਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੁੱਖ ਮੰਤਰੀ ਸਾਹਿਬ, ਪੰਜਾਬ ਦੇ ਕਿਸਾਨ ਤੁਹਾਡੇ ਵਿਰੋਧੀ ਨਹੀਂ ਹਨ, ਤੁਸੀਂ ਘੱਟੋ ਘੱਟ ਉਹਨਾਂ ਦੀ ਗੱਲ ਤਾਂ ਸੁਣ ਸਕਦੇ ਹੋ।
ਬ੍ਰੇਕਿੰਗ: ਰਾਜਾ ਵੜਿੰਗ ਨੇ ਸੀਐਮ ਮਾਨ ਨੂੰ ਕਿਸਾਨਾਂ ਦੀ ਗੱਲ ਸੁਣਨ ਦੀ ਕੀਤੀ ਅਪੀਲ
RELATED ARTICLES