ਚੈਂਪੀਅਨਸ ਟਰਾਫੀ 2025 ਦੇ ਸੈਮੀਫਾਈਨਲ ਵਿੱਚ ਭਾਰਤ ਅਤੇ ਆਸਟਰੇਲੀਆ ਦਾ ਮੈਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਸਟਰੇਲੀਆ ਨੇ 264 ਰਨ ਬਣਾਏ ਹਨ ਅਤੇ ਉਹ ਆਖਰੀ ਓਵਰ ਵਿੱਚ ਆਲ ਆਊਟ ਹੋ ਗਈ ਹੈ। ਭਾਰਤ ਨੂੰ ਚੈਂਪੀਅਨਸ ਟਰਾਫੀ 2025 ਦੇ ਫਾਈਨਲ ਵਿੱਚ ਪਹੁੰਚਣ ਲਈ 265 ਰਨ ਬਣਾਉਣੇ ਹੋਣਗੇ ।
ਚੈਂਪੀਅਨਸ ਟਰਾਫੀ 2025 ਸੈਮੀਫਾਈਨਲ: ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ
RELATED ARTICLES