ਭਾਰਤ ਨੇ ਚੈਂਪੀਅਨਸ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਮੰਗਲਵਾਰ ਨੂੰ ਟੀਮ ਇੰਡੀਆ ਨੇ 48.1 ਓਵਰਾਂ ‘ਚ 6 ਵਿਕਟਾਂ ਗੁਆ ਕੇ 265 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਭਾਰਤ ਦੀ ਇਸ ਜਿੱਤ ਨਾਲ ਇਹ ਤੈਅ ਹੋ ਗਿਆ ਕਿ ਚੈਂਪੀਅਨਸ ਟਰਾਫੀ ਦਾ ਫਾਈਨਲ ਦੁਬਈ ਵਿੱਚ ਖੇਡਿਆ ਜਾਵੇਗਾ।
ਭਾਰਤ ਆਸਟ੍ਰੇਲੀਆ ਨੂੰ ਹਰਾਕੇ ਪਹੁੰਚਿਆ ਚੈਂਪੀਅਨਸ ਟਰਾਫ਼ੀ ਦੇ ਫਾਈਨਲ ਵਿੱਚ
RELATED ARTICLES