ਆਸਟਰੇਲੀਆ ਦੇ ਕਪਤਾਨ ਸਟੀਵਨ ਸਮਿਥ ਨੇ ਵਨ ਡੇ ਮੈਚਾਂ ਤੋਂ ਸੰਨਿਆਸ ਦਾ ਐਲਾਨ ਕੀਤਾ ਹੈ। ਕੱਲ ਦੁਬਈ ਵਿੱਚ ਖੇਡੇ ਗਏ ਚੈਂਪੀਅਨਸ ਟਰਾਫੀ ਦੇ ਸੈਮੀ ਫਾਈਨਲ ਮੈਚ ਵਿੱਚ ਭਾਰਤ ਦੇ ਹੱਥੋਂ ਮਿਲੀ ਹਾਰ ਤੋਂ ਬਾਅਦ ਸਮਿਥ ਨੇ ਇਹ ਐਲਾਨ ਕੀਤਾ ਹੈ ਕਿ ਉਹ ਹੁਣ ਵਨਡੇ ਮੈਚਾਂ ਤੋਂ ਸੰਨੀਆਸ ਲੈ ਰਹੇ ਹਨ।
ਆਸਟ੍ਰੇਲੀਆ ਦੇ ਕਪਤਾਨ ਸਟੀਵ ਸਮਿਥ ਨੇ ਵਨ ਡੇ ਮੈਚਾਂ ਤੋਂ ਲਿਆ ਸੰਨਿਆਸ
RELATED ARTICLES


