ਚੈਂਪੀਅਨਸ ਟਰਾਫੀ ਦੇ ਦੂਜੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੀ ਟੀਮ ਦੱਖਣੀ ਅਫਰੀਕਾ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਕਰ ਰਹੀ ਹੈ। 31.1 ਓਵਰਾਂ ਤੋਂ ਬਾਅਦ ਟੀਮ ਦਾ ਸਕੋਰ 186/1 ਹੈ। ਰਚਿਨ ਰਵਿੰਦਰ ਅਤੇ ਕੇਨ ਵਿਲੀਅਮਸਨ ਕ੍ਰੀਜ਼ ‘ਤੇ ਹਨ। ਦੋਵਾਂ ਵਿਚਾਲੇ ਸੈਂਕੜੇ ਦੀ ਸਾਂਝੇਦਾਰੀ ਰਹੀ ਹੈ। ਰਚਿਨ ਨੇ ਆਪਣਾ ਸੈਂਕੜਾ ਪੂਰਾ ਕਰ ਲਿਆ ਹੈ।
ਚੈਂਪੀਅਨਸ ਟਰਾਫ਼ੀ ਦਾ ਦੂਜਾ ਸੈਮੀ ਫਾਈਨਲ ਨਿਊਜੀਲੈਂਡ ਅਤੇ ਦੱਖਣੀ ਅਫ਼ਰੀਕਾ ਵਿੱਚਕਾਰ ਜਾਰੀ
RELATED ARTICLES