More
    HomePunjabi NewsLiberal BreakingBig Breaking: ਪੰਜਾਬ 'ਚ ਇੰਟਰਨੈੱਟ ਸੇਵਾਵਾਂ ਬੰਦ, ਹੁਕਮ ਜਾਰੀ

    Big Breaking: ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ, ਹੁਕਮ ਜਾਰੀ

    ਕਿਸਾਨ ਅੰਦੋਲਨ ਦਰਮਿਆਨ ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੇਂਦਰ ਨੇ ਪੰਜਾਬ-ਹਰਿਆਣਾ ਸਰਹੱਦ ਦੇ ਨਾਲ ਲੱਗਦੇ ਕਈ ਖੇਤਰਾਂ ਵਿੱਚ ਇੰਟਰਨੈਟ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ, ਜ਼ਿਲ੍ਹਾ ਸੰਗਰੂਰ ਦੇ ਪੀ.ਐਸ.ਖਨੌਰੀ, ਮਾਣੂਕੇ, ਲਹਿਰਾ, ਸੁਨਾਮ, ਛਾਜਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਬੰਦ ਰਹੇਗਾ।

    RELATED ARTICLES

    Most Popular

    Recent Comments