ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਪਹੁੰਚੇ। ਉਨ੍ਹਾਂ ਨੇ 21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ (ਪੜਾਅ-1) ਦਾ ਉਦਘਾਟਨ ਕੀਤਾ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ। ਮੋਹਾਲੀ ਵਿੱਚ ਹੁਣ ਟਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ ਉਹਨਾਂ ਦੇ ਆਨਲਾਈਨ ਚਲਾਨ ਕੀਤੇ ਜਾਣਗੇ।
ਬ੍ਰੇਕਿੰਗ : ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋਣਗੇ ਆਨਲਾਈਨ ਚਲਾਨ
RELATED ARTICLES


