ਬੰਗਲਾਦੇਸ਼ ਦੇ ਬੱਲੇਬਾਜ਼ ਮੁਸ਼ਫਿਕਰ ਰਹੀਮ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਮੁਸ਼ਫਿਕੁਰ ਨੇ ਬੁੱਧਵਾਰ ਨੂੰ ਆਪਣੇ ਫੇਸਬੁੱਕ ਪੇਜ ‘ਤੇ ਇਸ ਦਾ ਐਲਾਨ ਕੀਤਾ। ਉਸ ਨੇ ਇਹ ਜਾਣਕਾਰੀ ਬੰਗਲਾਦੇਸ਼ ਦੇ ਚੈਂਪੀਅਨਸ ਟਰਾਫੀ ਤੋਂ ਬਾਹਰ ਹੋਣ ਦੇ ਇਕ ਹਫਤੇ ਬਾਅਦ ਸਾਂਝੀ ਕੀਤੀ। ਮੁਸ਼ਫਿਕੁਰ ਦਾ ਵਨਡੇ ਕਰੀਅਰ 19 ਸਾਲ ਤੱਕ ਚੱਲਿਆ। ਉਹ ਬੰਗਲਾਦੇਸ਼ ਦੇ ਕਪਤਾਨ ਵੀ ਰਹਿ ਚੁੱਕੇ ਹਨ।
ਬ੍ਰੇਕਿੰਗ : ਬੰਗਲਾਦੇਸ਼ ਦੇ ਬੱਲੇਬਾਜ਼ ਮੁਸ਼ਫਿਕਰ ਰਹੀਮ ਨੇ ਵਨਡੇ ਕ੍ਰਿਕਟ ਤੋਂ ਲਿਆ ਸੰਨਿਆਸ
RELATED ARTICLES